Thursday, November 6, 2025
Homeपंजाबਖੰਨਾ ਵਿਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿਆਨਕ ਅੱਗ, ਹਾਈਵੇਅ ‘ਤੇ...

ਖੰਨਾ ਵਿਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿਆਨਕ ਅੱਗ, ਹਾਈਵੇਅ ‘ਤੇ ਮੱਚ ਗਈ ਹਾਹਾਕਾਰ…

- Advertisement -

ਖੰਨਾ: ਖੰਨਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਤੇਲ ਨਾਲ ਭਰੇ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਪਿੱਛੋਂ ਹਾਈਵੇਅ ‘ਤੇ ਹਾਹਾਕਾਰ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਟੈਂਕਰ ਡੀਜ਼ਲ ਦਾ ਭਰਿਆ ਹੋਇਆ ਸੀ। ਪਹਿਲਾਂ ਇਹ ਟੈਂਕਰ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਫਿਰ ਇਸ ਵਿਚ ਭਿਆਨਕ ਅੱਗ ਲੱਗ ਗਈ। ਪੁਲਿਸ ਪ੍ਰਸ਼ਾਸਨ ਅਤੇ ਫਾਇਰਬ੍ਰਿਗੇਡ ਦੀਆਂ ਟੀਮਾਂ ਮੌਕੇ ਉਤੇ ਪਹੁੰਚ ਗਈਆਂ ਹਨ।

यह भी पढ़े: कुष्ठ आश्रम में निवासरत व्यक्तियों से मिलने एसएसपी देहरादून पहुंचे आश्रम

RELATED ARTICLES
- Advertisment -spot_imgspot_img
- Advertisment -spot_imgspot_img

-Video Advertisement-

- Advertisement -spot_imgspot_img

Most Popular