Homeपंजाबਮੁੱਖ ਮੰਤਰੀ ਭਗਵੰਤ ਮਾਨ ਭਲਕੇ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ

ਮੁੱਖ ਮੰਤਰੀ ਭਗਵੰਤ ਮਾਨ ਭਲਕੇ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ

- Advertisement -

ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਭਲਕੇ ਇੱਕ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਗਿਆ ਹੈ। ਜਿਸ ਦੇ ਚੱਲਦੇ ਭਲਕੇ ਮੁੱਖ ਮੰਤਰੀ ਭਗਵੰਤ ਮਾਨ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਵੱਖ-ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਮਿਲਣਗੇ। ਨਿਯੁਕਤੀ ਪੱਤਰ ਵੰਡ ਸਮਾਗਮ ਚੰਡੀਗੜ੍ਹ ਦੇ ਮਿਊਂਸਪਲ ਭਵਨ ਵਿਖੇ ਦੁਪਹਿਰ 12 ਵਜੇ ਹੋਵੇਗਾ।

RELATED ARTICLES
- Advertisement -spot_imgspot_img
- Advertisement -spot_imgspot_img

-Video Advertisement-

-Video Advertisement-

- Advertisement -spot_imgspot_img

Most Popular