Wednesday, January 15, 2025
Homeपंजाबਕਪੂਰਥਲਾ 'ਚ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ, 3 ਨੌਜਵਾਨਾਂ ਦੀ ਹੋਈ ਮੌਤ

ਕਪੂਰਥਲਾ ‘ਚ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ, 3 ਨੌਜਵਾਨਾਂ ਦੀ ਹੋਈ ਮੌਤ

ਬੀਤੇ ਦਿਨੀਂ ਜਲਾਲਾਬਾਦ ਦੇ ਬੀਡੀਪੀਓ ਦਫ਼ਤਰ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਜੀ ਗੰਭੀਰਤਾ ਨਾਲ ਜਾਂਚ ਕਰਦਿਆਂ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਗੁਰੂਹਰਸਹਾਇ ਤੋਂ ਹਲਕਾ ਇੰਚਾਰਜ ਨੋਨੀ ਮਾਨ ਅਤੇ ਬੌਬੀ ਮਾਨ ਸਮੇਤ ਦਸ ਤੋਂ 15 ਅਣਪਛਾਤੇ ਲੋਕਾਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕੀਤੀ ਗਈ।

ਜ਼ਿਕਰਯੋਗ ਹੈ ਕਿ ਫਾਜ਼ਿਲਕਾ ਜਲਾਲਾਬਾਦ ਦੇ ਬੀ.ਡੀ.ਪੀ.ਓ ਦਫਤਰ ‘ਚ ਆਮ ਆਦਮੀ ਪਾਰਟੀ ਦੇ ਸਰਪੰਚ ਉਮੀਦਵਾਰ ਮਨਦੀਪ ਸਿੰਘ ਬਰਾੜ ‘ਤੇ ਗੋਲੀਬਾਰੀ ਕੀਤੀ ਗਈ ਸੀ। ਗੋਲੀ ਲੱਗਣ ਕਾਰਨ ਉਮੀਦਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਇਸੇ ਦੌਰਾਨ ਬੀ.ਡੀ.ਪੀ.ਓ ਦਫਤਰ ‘ਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਝੜਪ ਸ਼ੁਰੂ ਹੋ ਗਈ ਸੀ।

ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਦੀ ਹਾਲਤ ਜ਼ਿਆਦਾ ਖ਼ਰਾਬ ਹੋ ਗਈ ਡਾਕਟਰਾਂ ਨੇ ਉਸ ਨੂੰ ਡੀ.ਐਮ.ਸੀ ਰੈਫਰ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਅਕਾਲੀ ਨੇਤਾਵਾਂ ਉੱਤੇ ਗੋਲੀਬਾਰੀ ਦੀ ਕਰਨ ਦੇ ਆਰੋਪ ਲੱਗੇ ਸਨ।

RELATED ARTICLES
Advertismentspot_imgspot_img
Advertismentspot_imgspot_img

Most Popular