Homeपंजाब'ਆਪ' ਨੇ ਪੰਜਾਬ ਵਿਚ ਬੁਲਾਰਿਆਂ ਦੀ ਕੀਤੀ ਨਿਯੁਕਤੀ, ਸੰਸਦ ਮੈਂਬਰ ਮੀਤ ਹੇਅਰ...

‘ਆਪ’ ਨੇ ਪੰਜਾਬ ਵਿਚ ਬੁਲਾਰਿਆਂ ਦੀ ਕੀਤੀ ਨਿਯੁਕਤੀ, ਸੰਸਦ ਮੈਂਬਰ ਮੀਤ ਹੇਅਰ ਨੂੰ ਮਿਲੀ ਇਹ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਨੇ ਬੁਲਾਰੇ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚੋਂ 4 ਸੀਨੀਅਰ ਬੁਲਾਰਿਆਂ ਅਤੇ 21 ਬੁਲਾਰਿਆਂ ਦੇ ਨਾਂ ਜਾਰੀ ਕੀਤੇ ਗਏ ਹਨ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੂੰ ਸੀਨੀਅਰ ਬੁਲਾਰੇ ਨਿਯੁਕਤ ਕੀਤਾ ਗਿਆ ਹੈ। ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ।

RELATED ARTICLES

-Video Advertisement-

Most Popular