Tuesday, November 4, 2025
Homeपंजाबਚੰਡੀਗੜ੍ਹ ਪੁਲਿਸ ਦੇ ਕਾਂਸਟੇਬਲ ਨੇ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ ਪੁਲਿਸ ਦੇ ਕਾਂਸਟੇਬਲ ਨੇ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ

ਸੈਕਟਰ: ਪੁਲਿਸ ਲਾਈਨ ’ਚ ਚੰਡੀਗੜ੍ਹ ਪੁਲਿਸ ਦੇ ਇਕ ਕਾਂਸਟੇਬਲ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਵੀਰਵਾਰ ਦੇਰ ਰਾਤ ਵਾਪਰੀ। ਜਦੋਂ ਪਰਿਵਾਰ ਸ਼ੁੱਕਰਵਾਰ ਸਵੇਰੇ ਉੱਠਿਆ ਤਾਂ ਉਨ੍ਹਾਂ ਨੇ ਕਾਂਸਟੇਬਲ ਨੂੰ ਪੱਖੇ ਨਾਲ ਲਟਕਦਾ ਦੇਖਿਆ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ, ਜੋ ਚੰਡੀਗੜ੍ਹ ਪੁਲਿਸ ਦੇ ਬੈਂਡ ਸਟਾਫ ਵਿਚ ਤਾਇਨਾਤ ਸੀ। ਸੂਤਰਾਂ ਅਨੁਸਾਰ ਉਸਦੀ ਪਤਨੀ ਲੰਬੇ ਸਮੇਂ ਤੋਂ ਬਿਮਾਰ ਸੀ, ਜਿਸ ਕਾਰਨ ਉਹ ਤਣਾਅ ਵਿਚ ਸੀ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪਰਮਜੀਤ ਸਿੰਘ ਦੀ ਖੁਦਕੁਸ਼ੀ ਨਾਲ ਪੁਲਿਸ ਵਿਭਾਗ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਉਸ ਦੇ ਸਾਥੀ ਅਤੇ ਪਰਿਵਾਰ ਡੂੰਘੇ ਸਦਮੇ ਵਿਚ ਹਨ।

RELATED ARTICLES
- Advertisment -spot_imgspot_img
- Advertisment -spot_imgspot_img

-Video Advertisement-

- Advertisement -spot_imgspot_img

Most Popular