Sunday, January 12, 2025
Homeपंजाबਮੁੱਖ ਮੰਤਰੀ ਭਗਵੰਤ ਮਾਨ ਅੱਜ 586 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ 586 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਅੱਜ ਚੰਡੀਗੜ੍ਹ ਦੇ ਟੈਗੋਰ ਥਿਏਟਰ ’ਚ ਬਾਅਦ ਦੁਪਹਿਰ 1 ਵਜੇ 586 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਨਵੀਂ ਭਰਤੀ ਸਿਹਤ ਵਿਭਾਗ ਨਾਲ ਸੰਬੰਧਿਤ ਹੈl

 

 

RELATED ARTICLES
Advertismentspot_imgspot_img
Advertismentspot_imgspot_img

Most Popular