ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਉੱਤੇ ਬੀਬੀਸੀ ਦੀ ਡਾਕੂਮੈਂਟਰੀ ਨੂੰ ਲੈ ਕੇ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਵਿੱਚ ਬੀਬੀਸੀ ਨੇ ਅਰਜ਼ੀ ਦਾਇਰ ਕੀਤੀ। ਹੁਣ 23 ਜੂਨ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਡਾਕੂਮੈਂਟਰੀ ਰੋਕਣ ਲਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਟੀਸ਼ਨ ਪਾਈ ਸੀ।
ਕਤਲ ‘ਤੇ ਬਣੀ ਡਾਕੂਮੈਂਟਰੀ ਨੂੰ ਲੈ ਕੇ ਮਾਨਸਾ ਅਦਾਲਤ ਵਿੱਚ ਹੋਈ ਸੁਣਵਾਈ
0
206
RELATED ARTICLES



