Sunday, December 21, 2025
spot_imgspot_img
Homeपंजाबਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਟੋਲ ਪਲਾਜਾ ਉੱਪਰ ਹੋਇਆ ਜੰਮ ਕੇ ਹੰਗਾਮਾ, ਵੇਖੋ...

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਟੋਲ ਪਲਾਜਾ ਉੱਪਰ ਹੋਇਆ ਜੰਮ ਕੇ ਹੰਗਾਮਾ, ਵੇਖੋ ਤਸਵੀਰਾਂ

- Advertisement -

ਜੰਡਿਆਲਾ ਗੁਰੂ ਟੋਲ ਪਲਾਜਾ ਦੇ ਮੁਲਾਜ਼ਮਾਂ ਤੇ ਪੀਆਰਟੀਸੀ ਦੇ ਕੰਡਕਟਰ ਦੇ ਨਾਲ ਝੜਪ ਹੋਈ । ਜਿਸ ਦੇ ਦੌਰਾਨ ਕੰਡਕਟਰ ਦਾ ਕਹਿਣਾ ਹੈ ਕਿ ਮੇਰੇ ਨਾਲ ਕੁੱਟਮਾਰ ਅਤੇ ਟੋਲ ਪਲਾਜਾ ਦੇ ਮੁਲਾਜ਼ਮਾਂ ਵੱਲੋਂ ਸਿਰ ’ਚ ਕੜੇ ਤੇ ਰਾੜ ਮਾਰੀ ਗਈ ਹੈ। ਉਧਰ ਜੇ ਗੱਲ ਕਰੀਏ ਟੋਲ ਪਲਾਜਾ ਮੁਲਾਜ਼ਮਾਂ ਦੀ ਤਾਂ ਉਹਨਾਂ ਦਾ ਕਹਿਣਾ ਹੈ ਕਿ ਸ਼ੁਰੂ ਵਿਚ ਕੰਡਕਟਰ ਨੇ ਹੀ ਲੜਾਈ ਸ਼ੁਰੂ ਕੀਤੀ ਹੈ।

a

ਇੱਕ ਸਰਦਾਰ ਦੀ ਪੱਗ ਲਾ ਦਿੱਤੀ ਇਸ ਨੂੰ ਲੈ ਕੇ ਪੀਆਰਟੀਸੀ ਦੇ ਡਰਾਈਵਰਾਂ ਵੱਲੋਂ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲਾ ਹਾਈਵੇ ਰੋਡ ਜਾਮ ਕੀਤਾ ਗਿਆ । ਪੁਲਿਸ ਪ੍ਰਸ਼ਾਸਨ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

RELATED ARTICLES

-Video Advertisement-

Most Popular