Sunday, August 31, 2025
spot_imgspot_img
Homeपंजाबਕਪੂਰਥਲਾ ਪੁਲਿਸ ਨੂੰ ਵੱਡੀ ਮਿਲੀ ਸਫਲਤਾ, 2 ਵਿਅਕਤੀਆਂ ਨੂੰ ਹਥਿਆਰਾਂ ਸਮੇਤ...

ਕਪੂਰਥਲਾ ਪੁਲਿਸ ਨੂੰ ਵੱਡੀ ਮਿਲੀ ਸਫਲਤਾ, 2 ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

 ਕਪੂਰਥਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਕਪੂਰਥਲਾ ਪੁਲਿਸ ਵੱਲੋਂ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਮੈਡੀਕਲ ਚੈਕਅੱਪ ਦੌਰਾਨ ਯੂ.ਏ.ਪੀ.ਏ. ਕੇਸ ਦੇ ਅੰਡਰ ਟਰਾਇਲ ਕੈਦੀ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਨੂੰ ਦੇਸ਼ ਵਿਰੋਧੀ ਤੱਤਾਂ ਵਲੋਂ ਭਗੌੜਾ ਕਰਨ ਦੀ ਪੂਰਵ-ਯੋਜਨਾਬੱਧ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।

ਪੀ.ਸੀ.ਆਰ. ਦੀ ਟੀਮ ਵੱਲੋਂ ਤੁਰੰਤ ਜਵਾਬੀ ਕਾਰਵਾਈ ਕਰਦਿਆਂ, ਭਜਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਦੋ ਅਪਰਾਧੀਆਂ ਨੂੰ ਕਾਬੂ ਕਰ ਲਿਆ ਗਿਆ। ਸਾਡੀ ਪੁਲਿਸ ਟੀਮ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ, ਅੱਗੇ ਅਤੇ ਪਿੱਛੇ ਦੇ ਲਿੰਕਾਂ ਦਾ ਪਤਾ ਲਗਾ ਰਹੀ ਹੈ।

RELATED ARTICLES

वीडियो एड

Most Popular