Sunday, February 1, 2026
spot_imgspot_img
Homeपंजाबਰਿਸ਼ੀ ਸੁਨਕ ਨੇ 4 ਜੁਲਾਈ ਨੂੰ ਯੂ.ਕੇ. ਦੀਆਂ ਆਮ ਚੋਣਾਂ ਦਾ ਐਲਾਨ...

ਰਿਸ਼ੀ ਸੁਨਕ ਨੇ 4 ਜੁਲਾਈ ਨੂੰ ਯੂ.ਕੇ. ਦੀਆਂ ਆਮ ਚੋਣਾਂ ਦਾ ਐਲਾਨ ਕੀਤਾ

ਲੰਡਨ: ਬਰਤਾਨੀਆਂ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁਧਵਾਰ  ਨੂੰ ਐਲਾਨ ਕੀਤਾ ਕਿ ਦੇਸ਼ ’ਚ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਉਨ੍ਹਾਂ ਦੇ ਐਲਾਨ ਦੇ ਨਾਲ ਹੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਚੱਲ ਰਹੇ ਕਿਆਸੇ ਖਤਮ ਹੋ ਗਏ ਹਨ।

ਲੰਡਨ ਵਿਚ ਮੀਂਹ ਦੇ ਵਿਚਕਾਰ ਦੇਸ਼ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਸੁਨਕ ਨੇ ਪੁਸ਼ਟੀ ਕੀਤੀ ਕਿ ਵੋਟਿੰਗ ਛੇ ਹਫਤਿਆਂ ਵਿਚ ਹੋਵੇਗੀ। ਪ੍ਰਧਾਨ ਮੰਤਰੀ ਰਸਮੀ ਤੌਰ ’ਤੇ  ਕਿੰਗ ਚਾਰਲਸ ਨੂੰ ਚੋਣਾਂ ਦੀ ਤਾਰੀਖ ਬਾਰੇ ਸੂਚਿਤ ਕਰਨਗੇ ਅਤੇ ਇਸ ਤੋਂ ਤੁਰਤ  ਬਾਅਦ ਸੰਸਦ ਭੰਗ ਕਰ ਦਿਤੀ  ਜਾਵੇਗੀ।

RELATED ARTICLES

-Video Advertisement-

Most Popular