ਪਟਿਆਲਾ ਰਜਿੰਦਰਾ ਹਸਪਤਾਲ ‘ਚ ਅੱਜ ਸ਼ਨੀਵਾਰ ਇੱਕ ਮੈਡੀਕਲ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਪ੍ਰਪਾਤ ਹੋਇਆ ਹੈ। ਵਿਦਿਆਰਥਣ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਡੀਕਲ ਦੀ ਵਿਦਿਆਰਥਣ ਨੂੰ ਹਸਪਤਾਲ ਐਮਰਜੈਂਸੀ ’ਚ ਦਾਖ਼ਲ ਕਰਵਾਇਆ ਗਿਆ ਹੈ। ਜਿਥੇ ਵਿਦਿਆਰਥਣ ਦਾ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਲੜਕੀ MD ਐਨਸਥੀਸੀਆ ਤੀਜੇ ਸਾਲ ਦੀ ਵਿਦਿਆਰਥਣ ਹੈ। ਵਿਦਿਆਰਥਣ ਦੀ ਪਹਿਚਾਣ ਸੁਭਾਸ਼ਨੀ ਵਾਸੀ ਕੇਰਲ ਵਜੋਂ ਹੋਈ।
ਪਟਿਆਲਾ ਰਜਿੰਦਰਾ ਹਸਪਤਾਲ ‘ਚ ਮੈਡੀਕਲ ਵਿਦਿਆਰਥਣ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
0
81
RELATED ARTICLES




