Homeपंजाबਸੁਖਬੀਰ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਕੀਤਾ ਪੁਨਰਗਠਨ ,ਕੋਰ ਕਮੇਟੀ...

ਸੁਖਬੀਰ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਕੀਤਾ ਪੁਨਰਗਠਨ ,ਕੋਰ ਕਮੇਟੀ ‘ਚ 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇ

ਪਾਰਟੀ ਦੀ ਵਰਕਿੰਗ ਕਮੇਟੀ ਦੇ ਮਤੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ। ਕੋਰ ਕਮੇਟੀ ‘ਚ 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇ ਗਏ ਹਨ। ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ।

 

RELATED ARTICLES

-Video Advertisement-

Most Popular