Sunday, July 6, 2025
Homeपंजाबਮੁੱਖ ਮੰਤਰੀ ਵੱਲੋਂ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ, ਝੋਨੇ ਦੀ ਖਰੀਦ ਲਈ...

ਮੁੱਖ ਮੰਤਰੀ ਵੱਲੋਂ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ, ਝੋਨੇ ਦੀ ਖਰੀਦ ਲਈ ਅਹਿਮ ਫ਼ੈਸਲੇ ਲਏ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਅਹਿਮ ਫੈਸਲੇ ਲਏ ਗਏ। ਐਫ.ਸੀ.ਆਈ. ਨੇ ਅਕਤੂਬਰ ਮਹੀਨੇ ਵਿੱਚ 15 ਲੱਖ ਟਨ ਅਨਾਜ ਦੀ ਮੂਵਮੈਂਟ ਕਰਨ ਦਾ ਲਿਖਤੀ ਪਲੈਨ ਸਰਕਾਰ ਨੂੰ ਦਿੱਤਾ ਹੈ। ਦਸੰਬਰ, 2024 ਤੱਕ 40 ਲੱਖ ਟਨ ਅਨਾਜ ਐਫ.ਸੀ.ਆਈ. ਚੁੱਕੇਗੀ। ਮਾਰਚ, 2025 ਤੱਕ 90 ਲੱਖ ਟਨ ਸਪੇਸ ਖਾਲੀ ਕਰਨ ਲਈ ਵੀ ਲਿਖਤੀ ਭਰੋਸਾ ਦਿੱਤਾ ਹੈ। ਮਿਲਰਾਂ ਕੋਲੋਂ ਹੁਣ ਸਿਰਫ 10 ਰੁਪਏ ਪ੍ਰਤੀ ਟਨ ਲਈ ਸੀ.ਐਮ.ਆਰ. ਸਕਿਊਰਟੀ  ਜਾਵੇਗੀ, ਬਾਕੀ ਰਕਮ ਵਾਪਸ ਹੋਵੇਗੀ।ਇਸ ਤੋਂ ਪਹਿਲਾਂ 175 ਰੁਪਏ ਪ੍ਰਤੀ ਟਨ ਸਕਿਊਰਟੀ ਸੀ। ਮੌਜੂਦਾ ਮਿੱਲਾਂ ਦੀ ਅਲਾਟਮੈਂਟ ਇਸ ਸਾਲ ਬਿਨਾਂ ਫਿਜ਼ੀਕਲ ਵੈਰੀਫਿਕੇਸ਼ਨ ਤੋਂ ਕਰਨ ਦੇ ਹੁਕਮ ਦਿੱਤੇ ਗਏ ਹਨ। ਸਾਉਣੀ ਮੰਡੀਕਰਨ 2024-25 ਦੀ ਮਿਲਿੰਗ ਐਫ.ਆਰ.ਕੇ ਟੈਂਡਰ ਨਾਲ ਹੀ ਸ਼ੁਰੂ ਹੋਵੇਗੀ।

RELATED ARTICLES
- Advertisment -spot_imgspot_img

Most Popular