Homeपंजाबਭਲਕੇ ਜਲੰਧਰ 'ਚ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਅਤੇ...

ਭਲਕੇ ਜਲੰਧਰ ‘ਚ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲਿਆ

ਪੰਜਾਬ ਕੈਬਨਿਟ ਦੀ ਭਲਕੇ ਜਲੰਧਰ ‘ਚ ਹੋਣ ਵਾਲੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲਿਆ ਬਦਲਿਆ ਗਿਆ ਹੈ। ਇਹ ਮੀਟਿੰਗ 8 ਅਕਤੂਬਰ ਨੂੰ ਦੁਪਹਿਰ 2 ਵਜੇ ਹੋਵੇਗੀ ਅਤੇ ਹੁਣ CM ਹਾਊਸ ਚੰਡੀਗੜ੍ਹ ‘ਚ ਹੋਵੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਮੀਟਿੰਗ ਕਾਨਫਰੰਸ ਰੂਮ, ਜੀਓ ਮੈੱਸ ਪੀਏਪੀ ਜਲੰਧਰ ਵਿਖੇ ਦੁਪਹਿਰ 1 ਵਜੇ ਹੋਣੀ ਤੈਅ ਕੀਤੀ ਗਈ ਸੀ, ਜਿਸ ਦਾ ਸਮਾਂ ਅਤੇ ਸਥਾਨ ਬਦਲ ਦਿੱਤਾ ਗਿਆ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ।

RELATED ARTICLES

-Video Advertisement-

Most Popular